Delhi Police New Year: ਕੁਝ ਦਿਨਾਂ ਬਾਅਦ ਨਵਾਂ ਸਾਲ ਆਉਣ ਵਾਲਾ ਹੈ। ਪੂਰਾ ਦੇਸ਼ ਨਵੇਂ ਸਾਲ ਦੇ ਸਵਾਗਤ ਲਈ ਤਿਆਰ ਹੈ। ਦੂਜੇ ਪਾਸੇ ਦਿੱਲੀ ਪੁਲਿਸ ਨੇ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦਾ ਦਾਅਵਾ ਕੀਤਾ ਹੈ, ਤਾਂ ਜੋ ਲੋਕਾਂ ਦਾ ਨਵਾਂ ਸਾਲ ਖਰਾਬ ਨਾ ਹੋਵੇ।

Powered by WPeMatico