Delhi Grap-3 Restrictions: ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਇੱਕ ਵਾਰ ਫਿਰ ਖ਼ਰਾਬ ਹੋ ਗਈ ਹੈ। ਇਸ ਜ਼ਹਿਰੀਲੀ ਹਵਾ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ GRAP-III ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਤਹਿਤ ਦਿੱਲੀ-ਐਨਸੀਆਰ ਦੇ ਸਾਰੇ ਸਕੂਲਾਂ ਵਿੱਚ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਾਈਬ੍ਰਿਡ ਮੋਡ ਵਿੱਚ ਕਲਾਸਾਂ ਚਲਾਉਣੀਆਂ ਪੈਣਗੀਆਂ ਅਤੇ ਡੀਜ਼ਲ ਨਾਲ ਚੱਲਣ ਵਾਲੇ ਵਪਾਰਕ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਹੋਵੇਗੀ।
Powered by WPeMatico
