Earthquake in Delhi: ਦਿੱਲੀ-ਐਨਸੀਆਰ ਦੇ ਨਾਲ-ਨਾਲ ਹਰਿਆਣਾ ਦੇ ਝੱਜਰ ਅਤੇ ਰੋਹਤਕ ਜ਼ਿਲ੍ਹਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.7 ਮਾਪੀ ਗਈ। ਇਨ੍ਹਾਂ ਅਚਾਨਕ ਝਟਕਿਆਂ ਨੇ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਜਿਵੇਂ ਹੀ ਦਿੱਲੀ ਅਤੇ ਹਰਿਆਣਾ ਵਿੱਚ ਧਰਤੀ ਹਿੱਲੀ, ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ।
Powered by WPeMatico
