ਮੌਸਮ ਵਿਭਾਗ ਨੇ ਦੁਸਹਿਰੇ ‘ਤੇ ਕਈ ਸੂਬਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 12 ਤੋਂ 16 ਤਰੀਕ ਦਰਮਿਆਨ ਕੇਰਲ, ਮਾਹੇ, ਤਾਮਿਲਨਾਡੂ ਦੇ ਵੱਖ-ਵੱਖ ਜ਼ਿਲ੍ਹਿਆਂ, ਤੱਟੀ ਆਂਧਰਾ ਪ੍ਰਦੇਸ਼, ਯਾਨਮ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Powered by WPeMatico