Manoj Kumar Pass away News: ਨਾ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਅਭਿਨੇਤਾ ਮਨੋਜ ਕੁਮਾਰ ਨੂੰ ਉਨ੍ਹਾਂ ਦੇ ਦੇਹਾਂਤ ‘ਤੇ ਸ਼ਰਧਾਂਜਲੀ ਦਿੱਤੀ। 87 ਸਾਲ ਦੀ ਉਮਰ ‘ਚ ‘ਭਾਰਤ ਕੁਮਾਰ’ ਦੁਨੀਆ ਨੂੰ ਅਲਵਿਦਾ ਕਹਿ ਗਏ।
Powered by WPeMatico