ਦਿੱਲੀ ਦੇ ਰਿੰਗ ਰੋਡ ‘ਤੇ ਦਿੱਲੀ ਛਾਵਣੀ ਮੈਟਰੋ ਸਟੇਸ਼ਨ ਨੇੜੇ ਇੱਕ ਬੀਐਮਡਬਲਯੂ ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਵਿੱਤ ਮੰਤਰਾਲੇ ਦੇ ਸੀਨੀਅਰ ਅਫਸਰ ਨਵਜੋਤ ਸਿੰਘ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਸ ਦੀ ਪਤਨੀ ਸਮੇਤ ਹੋਰ ਤਿੰਨ ਲੋਕ ਜ਼ਖ਼ਮੀ ਹੋਏ ਹਨ।

Powered by WPeMatico