Himachal News: ਹਿਮਾਚਲ ਪ੍ਰਦੇਸ਼ ਵਿੱਚ 1 ਲੱਖ 67 ਹਜ਼ਾਰ ਬਿਨੈਕਾਰਾਂ ਨੂੰ ਝਟਕਾ ਲੱਗਾ ਹੈ। ਸੂਬੇ ਦੀ ਹਾਈ ਕੋਰਟ ਨੇ ਪੰਜ ਵਿੱਘਾ ਜ਼ਮੀਨ ਨੂੰ ਨਿਯਮਤ ਕਰਨ ਦੀ ਸਰਕਾਰ ਦੀ ਨੀਤੀ ਨੂੰ ਰੱਦ ਕਰ ਦਿੱਤਾ ਹੈ। ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਇਸ 23 ਸਾਲ ਪੁਰਾਣੀ ਨੀਤੀ ਬਾਰੇ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ ਸਰਕਾਰ ਦੀ ਨੀਤੀ ਨੂੰ ਰੱਦ ਕਰ ਦਿੱਤਾ।
Powered by WPeMatico
