ਹਰਿਆਣਾ ਦੇ ਨਿੱਜੀ ਹਸਪਤਾਲਾਂ ‘ਚ ਆਯੂਸ਼ਮਾਨ ਕਾਰਡ ਧਾਰਕਾਂ ਦਾ ਇਲਾਜ ਬੰਦ ਕਰ ਦਿੱਤਾ ਗਿਆ ਹੈ। IMA (Indian Medical Association) ਨੇ ਆਯੂਸ਼ਮਾਨ ਕਾਰਡ ਧਾਰਕਾਂ ਦਾ ਇਲਾਜ ਨਾ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਸਰਕਾਰ ਨਾਲ ਮੰਗਾਂ ‘ਤੇ ਸਹਿਮਤੀ ਨਾ ਬਣਨ ‘ਤੇ ਇਹ ਫੈਸਲਾ ਲਿਆ ਗਿਆ ਹੈ।

Powered by WPeMatico