ਬੀਓਮਾਸ ਓਵਲ ‘ਚ ਐਤਵਾਰ ਨੂੰ ਦੋ ਅਜੇਤੂ ਟੀਮਾਂ ਵਿਚਾਲੇ ਹੋਏ ਮੁਕਾਬਲੇ ‘ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਹ ਇੱਕ ਆਲਰਾਊਂਡਰ ਪ੍ਰਦਰਸ਼ਨ ਸੀ ਜਿਸ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਦੇ ਖਿਲਾਫ ਖੇਡ ਦੇ ਸਾਰੇ ਪਹਿਲੂਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

Powered by WPeMatico