ਛੱਤੀਸਗੜ੍ਹ ਹਾਈ ਕੋਰਟ ਨੇ 9 ਸਾਲ ਦੀ ਮਾਸੂਮ ਬੱਚੀ ਦੇ ਕਤਲ ਅਤੇ ਲਾਸ਼ ਨਾਲ ਬਲਾਤਕਾਰ ਦੇ ਮਾਮਲੇ ‘ਚ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਮੌਜੂਦਾ ਭਾਰਤੀ ਕਾਨੂੰਨ ‘ਚ ਲਾਸ਼ ਨਾਲ ਬਲਾਤਕਾਰ (ਨੇਕਰੋਫਿਲਿਆ) ਨੂੰ ਅਪਰਾਧ ਨਹੀਂ ਮੰਨਿਆ ਜਾਂਦਾ ਹੈ। ਹਾਈਕੋਰਟ ਨੇ ਇਸ ਆਧਾਰ ‘ਤੇ ਦੋਸ਼ੀ ਨੂੰ ਬਰੀ ਕਰ ਦਿੱਤਾ, ਜਿਸ ਕਾਰਨ ਕਾਨੂੰਨ ‘ਚ ਬਦਲਾਅ ਦੀ ਮੰਗ ਤੇਜ਼ ਹੋ ਗਈ ਹੈ।

Powered by WPeMatico