ਹਿਮਾਚਲ ਪ੍ਰਦੇਸ਼ ਵਿਚ ਸੁੱਖੂ ਸਰਕਾਰ ਨੇ ਕੁੱਲੂ ਜ਼ਿਲ੍ਹੇ ਦੀ ਮਹਿਲਾ ਡਿਪਟੀ ਕਮਿਸ਼ਨਰ ਤਰੁਲ ਐਸ. ਰਵੀਸ਼ ਦਾ ਤਬਾਦਲਾ ਕਰ ਦਿੱਤਾ ਹੈ। ਅਨੁਰਾਗ ਚੰਦਰ ਸ਼ਰਮਾ ਨੂੰ ਕੁੱਲੂ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਕੱਲ੍ਹ ਰਾਤ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ 2016 ਬੈਚ ਦੇ ਆਈਏਐਸ ਅਧਿਕਾਰੀ ਅਨੁਰਾਗ ਚੰਦਰ ਸ਼ਰਮਾ ਨੇ ਬੁੱਧਵਾਰ ਸਵੇਰੇ ਕੁੱਲੂ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ।
Powered by WPeMatico
