Illegal Indian deported: ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਗਏ ਭਾਰਤੀਆਂ ਨੂੂੰ ਲੈ ਕੇ ਆਇਆ ਤੀਜਾ ਜਹਾਜ਼ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਉਤੇ ਲੈਂਡ ਹੋਇਆ। ਜਿਸ ਵਿੱਚ 157 ਭਾਰਤੀ ਵਾਪਸ ਭਾਰਤ ਆ ਗਏ ਹਨ। ਇਨ੍ਹਾਂ ਵਿੱਚ ਪੰਜਾਬ ਤੋਂ 54, ਹਰਿਆਣਾ ਤੋਂ 60, ਗੁਜਰਾਤ 34, ਉੱਤਰ ਪ੍ਰਦੇਸ਼ 03, ਮਹਾਰਾਸ਼ਟਰ 01, ਰਾਜਸਥਾਨ 01, ਉੱਤਰਾਖੰਡ 01, ਮੱਧ ਪ੍ਰਦੇਸ਼ 01, ਜੰਮੂ-ਕਸ਼ਮੀਰ 01 ਅਤੇ ਹਿਮਾਚਲ ਤੋਂ 01 ਨਾਗਰਿਕ ਸ਼ਾਮਲ ਹੈ।
Powered by WPeMatico
