ਭਾਰਤ ਸਰਕਾਰ ਦੇ ਸਹਿਕਾਰਤਾ ਮੰਤਰਾਲੇ ਦੇ ਸਕੱਤਰ ਡਾ.ਅਸ਼ੀਸ਼ ਕੁਮਾਰ ਭੂਟਾਨੀ ਨੇ ਦੱਸਿਆ ਕਿ 25 ਨਵੰਬਰ ਨੂੰ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਵੀ ਸ਼ਿਰਕਤ ਕਰਨਗੇ। ਉਹ ਮੁੱਖ ਮਹਿਮਾਨ ਵਜੋਂ ਗਲੋਬਲ ਕੋਆਪਰੇਟਿਵ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਨਗੇ।
Powered by WPeMatico