ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਸੰਸਦ ਦੇ ਸਾਹਮਣੇ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਦਿੱਲੀ ਪੁਲਿਸ ਨੇ ਪੀੜਤਾ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। ਸੰਸਦ ਦਾ ਸਰਦ ਰੁੱਤ ਸੈਸ਼ਨ ਕੁਝ ਦਿਨ ਪਹਿਲਾਂ ਹੀ ਖਤਮ ਹੋਇਆ ਸੀ।

Powered by WPeMatico