Supreme Court on Bulldozer Action: ਸੁਪਰੀਮ ਕੋਰਟ ‘ਚ ਸੋਮਵਾਰ ਨੂੰ ਦੇਸ਼ ਭਰ ਵਿਚ ਦੋਸ਼ੀਆਂ ਖਿਲਾਫ ਬੁਲਡੋਜ਼ਰ ਦੀ ਕਾਰਵਾਈ ‘ਤੇ ਸੁਣਵਾਈ ਹੋਈ। ਅਦਾਲਤ ਨੇ ਸਵਾਲ ਕੀਤਾ ਕਿ ਜੇਕਰ ਕੋਈ ਸਿਰਫ ਦੋਸ਼ੀ ਹੈ ਤਾਂ ਜਾਇਦਾਦ ਨੂੰ ਢਾਹੁਣ ਦੀ ਕਾਰਵਾਈ ਕਿਵੇਂ ਕੀਤੀ ਜਾ ਸਕਦੀ ਹੈ?

Powered by WPeMatico