ਹਰਿਆਣਾ ਬੋਰਡ ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 4 ਡੀਐਸਪੀ ਸਮੇਤ 25 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। 5 ਇੰਸਪੈਕਟਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਸਰਕਾਰ ਜ਼ੀਰੋ ਟਾਲਰੈਂਸ ‘ਤੇ ਕੰਮ ਕਰ ਰਹੀ ਹੈ।

Powered by WPeMatico