Dalai Lama Birthday: ਚੀਨ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ ‘ਤੇ ਵਧਾਈਆਂ ਦੇਣ ਅਤੇ ਭਾਰਤੀ ਅਧਿਕਾਰੀਆਂ ਦੀ ਮੌਜੂਦਗੀ ਦਾ ਵਿਰੋਧ ਕੀਤਾ ਹੈ। ਚੀਨ ਨੇ ਤਿੱਬਤ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਸਮਝਣ ਦੀ ਅਪੀਲ ਕੀਤੀ ਹੈ।

Powered by WPeMatico