ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਉਸ ਨੇ ਲੜਕੀ ਦੇ ਪਰਿਵਾਰ ਨਾਲ ਸਮਝੌਤਾ ਕਰ ਲਿਆ। ਅਦਾਲਤ ਵੱਲੋਂ ਕੇਸ ਖਾਰਜ ਹੋਣ ਤੋਂ ਬਾਅਦ ਉਸ ਨੇ ਲੜਕੀ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ। ਉਹ ਕੁੜੀ ਨੂੰ ਫੋਨ ਕਰਨ ਲੱਗਾ। ਉਸ ਨੇ ਫਿਰ ਤੋਂ ਲੜਕੀ ਨਾਲ ਸਬੰਧ ਬਣਾਉਣੇ ਸ਼ੁਰੂ ਕਰ ਦਿੱਤੇ।

Powered by WPeMatico