Mumbai Crime News: ਮੁੰਬਈ ਦੇ ਕਾਲਾ ਚੌਕੀ ਇਲਾਕੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ। ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ‘ਤੇ ਚਾਕੂ ਨਾਲ ਹਮਲਾ ਕੀਤਾ ਅਤੇ ਫਿਰ ਉਸੇ ਹਥਿਆਰ ਨਾਲ ਆਪਣਾ ਗਲਾ ਵੱਢ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਇਨ੍ਹਾਂ ਵਿਚਾਲੇ ਬ੍ਰੈਕਅਪ ਹੋ ਗਿਆ ਸੀ ਅਤੇ ਨੌਜਵਾਨ ਇਸ ਨੂੰ ਲੈ ਕੇ ਗੁੱਸੇ ਵਿੱਚ ਸੀ।

Powered by WPeMatico