Bride Absconding: ਵਿਆਹ ਦੇ ਇਕ ਹਫਤੇ ਦੇ ਅੰਦਰ ਹੀ ਲਾੜੀ ਬਿਊਟੀ ਪਾਰਲਰ ਜਾਣ ਦੇ ਬਹਾਨੇ ਘਰੋਂ ਚਲੀ ਗਈ ਸੀ। ਘਰੋਂ ਨਿਕਲਣ ਤੋਂ ਪਹਿਲਾਂ ਉਹ 27 ਲੱਖ ਰੁਪਏ ਤੋਂ ਵੱਧ ਦੀ ਨਕਦੀ, ਸੋਨੇ-ਚਾਂਦੀ ਦੇ ਗਹਿਣੇ ਸਮੇਤ 35 ਲੱਖ ਰੁਪਏ ਤੋਂ ਵੱਧ ਦੀ ਜਾਇਦਾਦ ਲੈ ਕੇ ਭੱਜ ਗਈ।

Powered by WPeMatico