ਲੜਾਕੂ ਜਹਾਜ਼ ਪੰਚਕੂਲਾ ਦੇ ਪਹਾੜੀ ਇਲਾਕੇ ਮੋਰਨੀ ਦੇ ਪਿੰਡ ਬਾਲਦਵਾਲਾ ਨੇੜੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦੇ ਸਮੇਂ ਲੜਾਕੂ ਜਹਾਜ਼ ਦਾ ਪਾਇਲਟ ਪੈਰਾਸ਼ੂਟ ਰਾਹੀਂ ਸੁਰੱਖਿਅਤ ਉਤਰਨ ‘ਚ ਕਾਮਯਾਬ ਰਿਹਾ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

Powered by WPeMatico