ਪੰਚਕੂਲਾ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਬੱਚਿਆਂ ਨਾਲ ਭਰੀ ਪਿਕਅੱਪ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ। ਇਸ ਹਾਦਸੇ ਵਿੱਚ ਕਈ ਬੱਚੇ ਜ਼ਖਮੀ ਹੋ ਗਏ ਹਨ। ਬੱਚੇ ਗਣਤੰਤਰ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਜਾ ਰਹੇ ਸਨ।

Powered by WPeMatico