ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ 20 ਹਜ਼ਾਰ ਕਰੋੜ ਦਾ ਫੰਡ ਜਾਰੀ ਕੀਤਾ ਜਾਵੇ। ਪੰਜਾਬ ਲਈ 1600 ਕਰੋੜ ਰੁਪਏ ਬਹੁਤ ਥੋੜੇ ਹਨ। 

Powered by WPeMatico