ਕੇਂਦਰ ਸਰਕਾਰ ਵਿੱਚ ਜੁਆਇੰਟ ਸੈਕਟਰੀ ਜਾਂ ਇਸ ਦੇ ਬਰਾਬਰ ਦੇ ਅਹੁਦਿਆਂ ‘ਤੇ ਨਿਯੁਕਤੀ ਲਈ ਦੇਸ਼ ਭਰ ਦੇ 12 ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀਆਂ ਨੂੰ ਇੰਪੈਨਲ ਕੀਤਾ ਗਿਆ ਹੈ। 8 ਅਪ੍ਰੈਲ ਨੂੰ ਜਾਰੀ ਕੀਤੀ ਗਈ ਅਧਿਕਾਰਤ ਸੂਚਨਾ ਅਨੁਸਾਰ, ਪੰਜਾਬ ਲਈ ਇਹ ਮਾਣ ਦੀ ਗੱਲ ਹੈ ਕਿ ਇਸ ਸੂਚੀ ਵਿੱਚ ਪੰਜਾਬ ਕੈਡਰ ਦੇ ਦੋ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ।

Powered by WPeMatico