Raghav Chadha Z+ Security: ਰਾਜ ਸਭਾ ਮੈਂਬਰ ਰਾਘਵ ਚੱਢਾ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਘਵ ਚੱਢਾ ਨੂੰ ਦਿੱਤੀ ਗਈ Z+ ਸੁਰੱਖਿਆ ਵਾਪਸ ਲੈ ਲਈ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਕਦਮ ਆਮ ਆਦਮੀ ਪਾਰਟੀ (AAP) ਵੱਲੋਂ ਰਾਘਵ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਉਣ ਤੋਂ ਕੁਝ ਦਿਨ ਬਾਅਦ ਆਇਆ ਹੈ।

Powered by WPeMatico