ਦੋ ਸਾਲ ਪਹਿਲਾਂ ਦਿੱਲੀ ਵਿੱਚ ਸ਼ਰਧਾ ਵਾਕਰ ਕਤਲ ਕਾਂਡ ਨੇ ਮਨੁੱਖਤਾ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਦੇਸ਼ ਦੀ ਰਾਜਧਾਨੀ ‘ਚ ਇਕ ਵਾਰ ਫਿਰ ਪਾਰਟਨਰ ਵੱਲੋਂ ਮਹਿਲਾ ਨਾਲ ਬੇਰਹਿਮੀ ਦਾ ਮਾਮਲਾ ਸਾਹਮਣੇ ਆਇਆ ਹੈ।

Powered by WPeMatico