ਬਦਲਾਪੁਰ ਵਰਗੀ ਹੀ ਇੱਕ ਘਟਨਾ ਮੁੰਬਈ ਦੇ ਨਾਲ ਲੱਗਦੇ ਠਾਣੇ ਵਿੱਚ ਸਾਹਮਣੇ ਆਈ ਹੈ। ਇੱਥੇ ਇੱਕ 13 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਗਿਆ। ਇਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ।

Powered by WPeMatico