AAP ਨੇ ਕਿਹਾ ਹੈ ਕਿ ਕਾਨੂੰਨੀ ਮਾਹਿਰਾਂ ਤੋਂ ਸਲਾਹ ਲਈ ਜਾ ਰਹੀ ਹੈ ਅਤੇ ਪਾਰਟੀ ਬਾਗੀ ਸਾਂਸਦਾਂ ਖਿਲਾਫ ਐਂਟੀ ਡਿਫੈਕਸ਼ਨ ਕਾਨੂੰਨ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਇਸਦੇ ਅਧੀਨ ਇਨ੍ਹਾਂ ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾ ਸਕਦੀ ਹੈ।

Powered by WPeMatico