Sonipat Car Accident: ਸੋਨੀਪਤ ਦੇ ਕੇਐਮਪੀ ਐਕਸਪ੍ਰੈਸਵੇਅ ‘ਤੇ ਇੱਕ ਦਰਦਨਾਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਨਰੇਸ਼ ਕੁਮਾਰ ਦਾ ਪਰਿਵਾਰ ਨੀਮ ਕਰੋਲੀ ਬਾਬਾ ਦੇ ਦਰਸ਼ਨ ਕਰਨ ਜਾ ਰਿਹਾ ਸੀ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Powered by WPeMatico