Samastipur News: ਬਿਹਾਰ ਦੇ ਸਮਸਤੀਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪੂਸਾ ਨੇੜੇ ਇਕ ਐਲੂਮੀਨੀਅਮ ਫੈਕਟਰੀ ‘ਚ ਧਮਾਕਾ ਹੋਇਆ, ਜਿਸ ‘ਚ ਕਈ ਲੋਕ ਜ਼ਖਮੀ ਹੋ ਗਏ। ਰਾਹਤ ਅਤੇ ਬਚਾਅ ਕੰਮ ਜਾਰੀ ਹੈ।

Powered by WPeMatico