ਇਸ ਘਟਨਾ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਬਾਅਦ ਵਿੱਚ ਲੋਕਾਂ ਨੇ ਥਾਰ ਜੀਪ ਦੇ ਡਰਾਈਵਰ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਸ ਦੀ ਜੀਪ ਦੀ ਪੂਰੀ ਤਰ੍ਹਾਂ ਭੰਨਤੋੜ ਕੀਤੀ ਗਈ।

Powered by WPeMatico