ਕਨੌਜ ਨੇੜੇ ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਸ਼ੁੱਕਰਵਾਰ ਦੁਪਹਿਰ ਨੂੰ ਇਕ ਡਬਲ ਡੈਕਰ ਸਲੀਪਰ ਬੱਸ ਇਕ ਟੈਂਕਰ ਨਾਲ ਟਕਰਾ ਗਈ ਅਤੇ ਖਾਈ ‘ਚ ਡਿੱਗ ਗਈ। ਹਾਦਸੇ ‘ਚ ਬੱਸ ‘ਚ ਸਵਾਰ 8 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। 19 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ।

Powered by WPeMatico