ਈਰਾਨ ’ਚ ਸਥਿਤ ਭਾਰਤੀ ਦੂਤਾਵਾਸ ਨੇ ਤਹਿਰਾਨ ’ਚ ਰਹਿ ਰਹੇ ਲੋਕਾਂ ਨੂੰ ਉਥੋਂ ਬਾਹਰ ਨਿਕਲਣ ਅਤੇ ਕਿਸੇ ਸੁਰੱਖਿਅਤ ਜਗ੍ਹਾ ’ਤੇ ਚਲੇ ਜਾਣ ਦੀ ਸਲਾਹ ਦਿੱਤੀ ਹੈ। ਜਿਸ ਦੇ ਤਹਿਤ ਹੁਣ ਭਾਰਤ ਨੇ ਈਰਾਨ ਤੋਂ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਲਈ “ਆਪ੍ਰੇਸ਼ਨ ਸਿੰਧੂ” ਸ਼ੁਰੂ ਕੀਤਾ ਹੈ। “ਆਪ੍ਰੇਸ਼ਨ ਸਿੰਧੂ” ਦੇ ਸ਼ੁਰੂਆਤੀ ਪੜਾਅ ਦੇ ਹਿੱਸੇ ਵਜੋਂ 19 ਜੂਨ 2025 ਦੀ ਸਵੇਰ ਨੂੰ ਨਵੀਂ ਦਿੱਲੀ ਪਹੁੰਚਣਗੇ।

Powered by WPeMatico