Manipur President Rule: ਕੇਂਦਰ ਸਰਕਾਰ ਨੇ ਲਗਭਗ ਇੱਕ ਸਾਲ ਬਾਅਦ ਰਾਜ ਵਿੱਚੋਂ ਰਾਸ਼ਟਰਪਤੀ ਸ਼ਾਸਨ ਹਟਾ ਦਿੱਤਾ ਹੈ। ਇਸ ਨਾਲ ਸੀਨੀਅਰ ਭਾਜਪਾ ਨੇਤਾ ਯੁਮਨਮ ਖੇਮਚੰਦ ਸਿੰਘ ਦੀ ਅਗਵਾਈ ਵਿੱਚ ਨਵੀਂ ਐਨਡੀਏ ਸਰਕਾਰ ਦੇ ਗਠਨ ਦਾ ਰਾਹ ਸਾਫ਼ ਹੋ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਸੰਵਿਧਾਨ ਦੀ ਧਾਰਾ 356 ਨੂੰ ਰੱਦ ਕਰਨ ਦਾ ਅਧਿਕਾਰਤ ਐਲਾਨ ਕੀਤਾ।

Powered by WPeMatico