Manipur CM News: ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਨ੍ਹਾਂ ਇਹ ਕਦਮ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਚੁੱਕਿਆ। ਇਸ ਦੌਰਾਨ ਅਮਿਤ ਸ਼ਾਹ ਨਾਲ ਜੇ.ਪੀ. ਨੱਡਾ ਵੀ ਮੌਜੂਦ ਸਨ।

Powered by WPeMatico