ਦੋਸ਼ ਹੈ ਕਿ ਮੂਰਤੀ ‘ਚ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਗਈ ਸੀ, ਜਿਸ ਕਾਰਨ ਇਹ ਡਿੱਗੀ। ਹੁਣ ਵਿਰੋਧੀ ਧਿਰ ਦੇ ਹੰਗਾਮੇ ‘ਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਜਵਾਬ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, ਇਹ ਮੂਰਤੀ ਜਲ ਸੈਨਾ ਵੱਲੋਂ ਬਣਾਈ ਗਈ ਹੈ, ਇਸ ਦਾ ਡਿਜ਼ਾਈਨ ਵੀ ਜਲ ਸੈਨਾ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਲਈ ਇਸ ਲਈ ਸਰਕਾਰ ਨੂੰ ਦੋਸ਼ੀ ਠਹਿਰਾਉਣਾ ਠੀਕ ਨਹੀਂ ਹੈ।
Powered by WPeMatico