ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਅੱਜ ਕੱਲ੍ਹ ਬਹੁਤੇ ਵਿਆਹਾਂ ਜਾਂ ਵੱਡੀਆਂ ਪਾਰਟੀਆਂ ਵਿੱਚ ਆਰਕੈਸਟਰਾ ਲਾਉਣ ਦਾ ਰੁਝਾਨ ਤੇਜ਼ੀ ਨਾਲ ਫੈਲ ਰਿਹਾ ਹੈ। ਨਿਊਜ਼18 ਨੇ ਆਰਕੈਸਟਰਾ ਵਿੱਚ ਕੰਮ ਕਰਨ ਵਾਲੀਆਂ ਕੁੜੀਆਂ ਨਾਲ ਗੱਲ ਕਰਕੇ ਉਨ੍ਹਾਂ ਦੀ ਕਹਾਣੀ ਜਾਣਨ ਦੀ ਕੋਸ਼ਿਸ਼ ਕੀਤੀ।

Powered by WPeMatico