ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਡੀਆ ਨੂੰ ਸੰਬੋਧਨ ਕੀਤਾ। ਇਸ ਵਿੱਚ ਉਨ੍ਹਾਂ ਸੰਕੇਤ ਦਿੱਤਾ ਕਿ 1 ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਮੱਧ ਵਰਗ ਨੂੰ ਵੱਡੀ ਰਾਹਤ ਮਿਲ ਸਕਦੀ ਹੈ।

Powered by WPeMatico