Jammu Flood Train Updates: ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ, ਹੜ੍ਹ ਅਤੇ ਬੱਦਲ ਫਟਣ ਕਾਰਨ ਤਵੀ, ਚਨਾਬ ਅਤੇ ਜੇਹਲਮ ਵਿੱਚ ਹੜ੍ਹ ਦੀ ਸਥਿਤੀ ਹੈ। ਰੇਲਵੇ ਨੇ ਇਸ ਕਾਰਨ 18 ਤੋਂ ਵੱਧ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ। ਐਨਡੀਆਰਐਫ ਅਤੇ ਫੌਜ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਪ੍ਰਸ਼ਾਸਨ ਨੇ ਹਰ ਜ਼ਿਲ੍ਹੇ ਲਈ ਐਮਰਜੈਂਸੀ ਨੰਬਰ ਜਾਰੀ ਕੀਤੇ ਹਨ।

Powered by WPeMatico