ਪ੍ਰਧਾਨ ਮੰਤਰੀ ਮੋਦੀ ਨੇ 79ਵੇਂ ਆਜ਼ਾਦੀ ਦਿਵਸ ‘ਤੇ ਲਾਲ ਕਿਲ੍ਹੇ ਤੋਂ ਇੱਕ ਇਤਿਹਾਸਕ ਭਾਸ਼ਣ ਦਿੱਤਾ ਅਤੇ ਕਈ ਵੱਡੇ ਐਲਾਨ ਕੀਤੇ ਜੋ ਭਾਰਤ ਦੇ ਭਵਿੱਖ ਦੀ ਦਿਸ਼ਾ ਨਿਰਧਾਰਤ ਕਰਨਗੇ। ਉਨ੍ਹਾਂ ਕਿਹਾ ਕਿ ਸੈਮੀਕੰਡਕਟਰ ਨਿਰਮਾਣ ਤੋਂ ਲੈ ਕੇ ਪ੍ਰਮਾਣੂ ਊਰਜਾ ਵਿਸਥਾਰ, ਜੀਐਸਟੀ ਸੁਧਾਰ, ਰੁਜ਼ਗਾਰ ਯੋਜਨਾ ਅਤੇ ‘ਮੇਡ ਇਨ ਇੰਡੀਆ’ ਜੈੱਟ ਇੰਜਣ ਵਰਗੇ ਕਦਮ ਭਾਰਤ ਨੂੰ 2047 ਤੱਕ ਇੱਕ ਵਿਕਸਤ ਰਾਸ਼ਟਰ ਬਣਨ ਵੱਲ ਲੈ ਜਾਣਗੇ।

Powered by WPeMatico