Bengaluru Crime : ਸ਼ਨੀਵਾਰ ਨੂੰ ਬੈਂਗਲੁਰੂ ਦੇ ਤਿਲਕ ਨਗਰ ਇਲਾਕੇ ਵਿੱਚ ਇੱਕ ਆਟੋਰਿਕਸ਼ਾ ਦੇ ਅੰਦਰ ਇੱਕ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ 35 ਸਾਲਾ ਸਲਮਾ ਵਜੋਂ ਹੋਈ ਹੈ, ਜੋ ਕਿ ਇੱਕ ਵਿਧਵਾ ਅਤੇ ਚਾਰ ਬੱਚਿਆਂ ਦੀ ਮਾਂ ਹੈ। ਪੁਲਿਸ ਨੂੰ ਆਪਣੀ ਮੁੱਢਲੀ ਜਾਂਚ ਵਿੱਚ ਕਤਲ ਦਾ ਸ਼ੱਕ ਹੈ।

Powered by WPeMatico