ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਪੋਡਕਾਸਟ ਇੰਟਰਵਿਊ ਵਿੱਚ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਅਮਰੀਕਾ ਨੇ ਉਨ੍ਹਾਂ ਦਾ ਵੀਜ਼ਾ ਰੱਦ ਕਰ ਦਿੱਤਾ ਤਾਂ ਕਿਵੇਂ ਦਾ ਮਹਿਸੂਸ ਹੋਇਆ।

Powered by WPeMatico