ਇਕ ਲੜਕੀ ਨੇ ਲੜਕੇ ਨੂੰ ਹੋਟਲ ‘ਚ ਮਿਲਣ ਲਈ ਬੁਲਾਇਆ ਅਤੇ ਬਾਅਦ ‘ਚ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਨੇ ਵੀਡੀਓ ਭੇਜਣ ਦੀ ਧਮਕੀ ਦਿੱਤੀ ਅਤੇ 2 ਲੱਖ ਰੁਪਏ ਦੀ ਮੰਗ ਕੀਤੀ, ਜਿਸ ਤੋਂ ਬਾਅਦ ਲੜਕੇ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।
Powered by WPeMatico
Powered by WPeMatico
ਸ਼ਨੀਵਾਰ ਨੂੰ ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਜੈੱਟ ਫਿਊਲ ਸੰਬੰਧੀ ਇੱਕ ਵੱਡੇ ਫੈਸਲੇ ਦਾ ਐਲਾਨ ਕੀਤਾ। ਸਰਕਾਰ ਨੇ ਡੀਜ਼ਲ ‘ਤੇ ਨਿਰਯਾਤ ਡਿਊਟੀ ਦੁੱਗਣੀ ਤੋਂ ਵੱਧ ਕਰ ਦਿੱਤੀ ਹੈ, ਇਸਨੂੰ…
ਪ੍ਰਾਈਵੇਟ ਪ੍ਰੈਕਟਿਸ ‘ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ, ਸਰਕਾਰ ਨੇ ਡਾਕਟਰਾਂ ਦੇ ਵਿੱਤੀ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖਿਆ ਹੈ। ਮਤੇ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਜਿਹੜੇ ਡਾਕਟਰ…