Delhi Assembly Security Lapse: ਸਰਬਜੀਤ ਸਿੰਘ ਨੂੰ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਸੁਰੱਖਿਆ ਉਲੰਘਣਾ ਮਾਮਲੇ ਦੇ ਸਬੰਧ ਵਿੱਚ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦਿੱਲੀ ਪੁਲਿਸ ਇਸ ਮਾਮਲੇ ਦੀ ਸਾਜ਼ਿਸ਼ ਅਤੇ ਅੱਤਵਾਦ ਦੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਅਦਾਲਤ ਵਿੱਚ ਦੋਸ਼ੀ ਦੀ ਮਾਨਸਿਕ ਸਥਿਤੀ ਬਾਰੇ ਵੀ ਸਵਾਲ ਉਠਾਏ ਗਏ।

Powered by WPeMatico