ਸੋਮਵਾਰ ਨੂੰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ ਵਿੱਚ 12 ਲੋਕਾਂ ਦੀ ਮੌਤ ਤੋਂ ਬਾਅਦ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ, ਸਥਾਈ ਤੌਰ ‘ਤੇ ਅਪਾਹਜ ਹੋਣ ਵਾਲਿਆਂ ਨੂੰ 5 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 2 ਲੱਖ ਰੁਪਏ ਦੇਵੇਗੀ।

Powered by WPeMatico