27th Vande Bharat Express: ਰਾਜਪੁਰਾ ਤੋਂ ਮੋਹਾਲੀ ਨਵੀਂ ਰੇਲ ਲਾਈਨ, ਦਹਾਕਿਆਂ ਪੁਰਾਣੀ ਮੰਗ ਸੀ ਜਿਸ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਸਰਕਾਰ ਨੇ ਪ੍ਰਵਾਨ ਕੀਤਾ ਹੈ। ਇਸ ਨਾਲ ਪੂਰੇ ਮਾਲਵਾ ਖਿੱਤੇ ਤੋਂ ਚੰਡੀਗੜ੍ਹ ਨਾਲ ਰੇਲ ਸੰਪਰਕ ਹੋਰ ਬਿਹਤਰ ਹੋਵੇਗਾ। ਦੂਸਰਾ ਫਿਰੋਜਪੁਰ ਤੋਂ ਦਿੱਲੀ ਤੱਕ ਲਈ ਨਵੀਂ ਵੰਦੇ ਭਾਰਤ ਟ੍ਰੇਨ ਦਾ ਐਲਾਨ ਕੀਤਾ ਗਿਆ ਹੈ।
Powered by WPeMatico
