Russian Women In Cave: ਕਰਨਾਟਕ ਦੀ ਇੱਕ ਗੁਫਾ ਵਿੱਚ ਰਹਿ ਰਹੀ ਰੂਸੀ ਔਰਤ ਅਤੇ ਉਸ ਦੀਆਂ ਦੋ ਧੀਆਂ ਨੂੰ ਫਿਲਹਾਲ ਦੇਸ਼ ਨਿਕਾਲਾ ਨਹੀਂ ਦਿੱਤਾ ਜਾਵੇਗਾ। ਕਰਨਾਟਕ ਹਾਈ ਕੋਰਟ ਨੇ ਇਸ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਬੱਚਿਆਂ ਦੀ ਭਲਾਈ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।

Powered by WPeMatico