How To Complete e-KYC Of Ration Card:  ਭਾਰਤ ਸਰਕਾਰ ਨੇ ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਜਨਤਕ ਵੰਡ ਪ੍ਰਣਾਲੀ (PDS) ਦੀ ਦੁਰਵਰਤੋਂ ਨੂੰ ਰੋਕਣ ਲਈ ਸਾਰੇ ਰਾਸ਼ਨ ਕਾਰਡ ਧਾਰਕਾਂ ਲਈ ਈ-ਕੇਵਾਈਸੀ ਲਾਜ਼ਮੀ ਕਰ ਦਿੱਤਾ ਹੈ। ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਆਖਰੀ ਮਿਤੀ 31 ਮਾਰਚ, 2025 ਹੈ।

Powered by WPeMatico