ਸੰਸਦ ਕੰਪਲੈਕਸ ‘ਚ ਹੰਗਾਮੇ ਦੇ ਮਾਮਲੇ ‘ਚ ਕਾਂਗਰਸ ਨੇਤਾ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਉਨ੍ਹਾਂ ਦੇ ਖਿਲਾਫ ਸੰਸਦ ਮਾਰਗ ਥਾਣੇ ‘ਚ ਕਈ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਹੈ। ਅਜਿਹੇ ‘ਚ ਹੁਣ ਉਨ੍ਹਾਂ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।

Powered by WPeMatico