ਲਾਰੈਂਸ ਬਿਸ਼ਨੋਈ ਗੈਂਗ ਨੇ ਐਨਸੀਪੀ (ਅਜੀਤ ਪਵਾਰ ਧੜੇ) ਦੇ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ ਲੈ ਕੇ ਸਨਸਨੀ ਮਚਾ ਦਿੱਤੀ ਹੈ। ਹੁਣ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਾਲੇ ਇੰਟਰਵਿਊ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ।

Powered by WPeMatico